ਪੰਜਾਬ -ਵਿਚ ਇਸ ਵੇਲੇ ਸਾਰੇ ਪਾਸੇ ਇਕੋ ਇੱਕ ਵੱਡਾ ਮੁੱਦਾ ਗਰਮਾਇਆ ਹੋਇਆ ਹੈ ਉਹ ਹੈ ਕਿਸਾਨ ਬਿੱਲ ਦਾ ਜੋ ਕੇ ਸੈਂਟਰ ਦੀ ਮੋਦੀ ਸਰਕਾਰ ਨੇ ਪਾਸ ਕਰ ਦਿੱਤਾ ਹੈ। 
ਇਸ ਬਿੱਲ ਦਾ ਕਿਸਾਨ ਵਿਰੋਧ ਕਰ ਰਹੇ ਹਨ ਅਤੇ ਸਰਕਾਰ ਕੋਲੋਂ ਇਸ ਬਿੱਲ ਨੂੰ ਵਾਪਿਸ ਲੈਣ ਦੀ ਮੰਗ ਕਰ ਰਹੇ ਹਨ। ਇਸ ਬਿੱਲ ਦੇ ਵਿਰੋਧ ਲਈ ਕਿਸਾਨਾਂ ਵਲੋਂ ਵੱਖ ਵੱਖ ਥਾਵਾਂ ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੰਜਾਬ ਬੰਦ ਦਾ ਸੱਦਾ ਵੀ ਦਿੱਤਾ ਗਿਆ ਹੈ। ਹੁਣ 1 ਅਕਤੂਬਰ ਦੇ ਬਾਰੇ ਵਿਚ ਵੱਡਾ ਐਲਾਨ ਕੀਤਾ ਗਿਆ ਹੈ।