ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਦਿਆਂ SI/SHO ਸ਼ਾਹਕੋਟ ਸੁਰਿੰਦਰ ਕੁਮਾਰ, ਚੌਂਕੀ I/C Malsian/SI ਸੰਜੀਵਨ ਕੁਮਾਰ ਅਤੇ ਪੁਲਿਸ ਪਾਰਟੀ ਦੇ ਅਣਥੱਕ ਯਤਨਾਂ ਸਦਕਾ ਮਲਸੀਆਂ ਤੋਂ ਲਾਪਤਾ ਹੋਏ 2 ਬੱਚਿਆਂ ਨੂੰ 40 ਘੰਟੇ ਦੇ ਅੰਦਰ ਬੱਸ ਸਟੈੰਡ ਨਕੋਦਰ ਤੋਂ ਲੱਭ ਕੇ ਸਫਲਤਾ ਹਾਸਲ ਕੀਤੀ ਹੈ