ਪੰਜਾਬ ਦੇ ਖੇਡ ਵਿਭਾਗ ਨੇ ਸਾਲ 2017-18 ਦੌਰਾਨ ਕੌਮਾਂਤਰੀ ਤੇ ਕੌਮੀ ਪੱਧਰ ਦੇ ਖੇਡ ਪਿੜਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਵਾਅਦਾ ਪੂਰਾ ਕਰਦਿਆਂ ਪਹਿਲੇ ਪੜਾਅ ਤਹਿਤ 90 ਖਿਡਾਰੀਆਂ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਹਾਲ ਹੀ ਵਿੱਚ ਅਜਿਹੇ 1,135 ਖਿਡਾਰੀਆਂ ਨੂੰ ਕਰੋੜਾਂ ਰੁਪਏ ਦੀ ਰਾਸ਼ੀ ਦੇ ਨਗਦ ਇਨਾਮ ਦੇਣ ਦਾ ਐਲਾਨ ਕੀਤਾ ਸੀ।
.......
Fulfilling the promise of awarding sportspersons of international and national acclaim, who have excelled during the year 2017-18, the Sports Department has decided to honour 90 players in the first phase. Punjab Sports and Youth Services Minister Rana Gurmit Singh Sodhi has recently announced to confer upon cash prizes worth crores to such 1135 sportspersons.