#ਪੰਜਾਬ_ਸਰਕਾਰ ਵੱਲੋਂ ਭਾਈ ਜੈਤਾ ਜੀ ਯਾਦਗਾਰ ਨੂੰ ਇਸ ਸਾਲ ਦੇ ਅੰਤ ਤੱਕ ਮੁਕੰਮਲ ਕਰ ਲਿਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਸੇਸ਼ ਪਹਿਲਕਦਮੀ ਕਰਦਿਆਂ ਇਸ ਯਾਦਗਰ ਨੂੰ ਮੁਕੰਮਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ’ਤੇ ਅਮਲ ਕਰਦਿਆਂ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਨੇ ਭਾਈ ਜੈਤਾ ਜੀ ਯਾਦਗਰ ਨੂੰ ਮੁਕੰਮਲ ਕਰਨ ਲਈ 12 ਕਰੋੜ ਰੁਪਏ ਦਾ ਟੈਂਡਰ ਜਾਰੀ ਕਰ ਦਿੱਤਾ ਹੈ।

.......

The #PunjabGovernment would complete the remaining work of Bhai Jaita Ji memorial at Sri Anandpur Sahib by the end of this year. The Chief Minister Captain Amarinder Singh had issued directions for the completion of this memorial and the department of Tourism and Cultural Affairs has floated a tender of Rs 12 Crore works for the completion of this project.