ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ 8 ਮਾਰਚ ਨੂੰ ਵਿੱਤੀ ਸਾਲ 2021-22 ਲਈ ਪੰਜਾਬ ਦਾ ਬਜਟ ਪੇਸ਼ ਕਰਨ ਦੀ ਯੋਜਨਾ ਉਲੀਕੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਅੱਜ 15ਵੀਂ ਪੰਜਾਬ ਵਿਧਾਨ ਸਭਾ ਦਾ 14ਵਾਂ ਇਜਲਾਸ (ਬਜਟ ਇਜਲਾਸ) ਇਕ ਮਾਰਚ ਤੋਂ 10 ਮਾਰਚ, 2021 ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਅਤੇ ਇਸ ਲਈ ਰਾਜਪਾਲ ਵੀ.ਪੀ ਸਿੰਘ ਬਦਨੌਰ ਨੂੰ ਸਿਫਾਰਸ਼ ਕਰ ਦਿੱਤੀ ਹੈ।

...

The Captain Amarinder Singh government plans to unveil its budget for Punjab for 2021-22 on March 8. A Cabinet meeting, chaired by Chief Minister Captain Amarinder Singh today approved summoning of the 14th Session (Budget Session) of the 15th Punjab Vidhan Sabha from 1st to 10th March, 2021, and recommended the same to Governor VP Singh Badnore