ਪੰਜਾਬ ਵਜ਼ਾਰਤ ਵੱਲੋਂ 1875 ਨਵੀਆਂ ਅਸਾਮੀਆਂ ਸਿਰਜਣ ਅਤੇ ਕਾਰਜਕੁਸ਼ਲਤਾ ਵਧਾਉਣ ਲਈ 5 ਹੋਰ ਵਿਭਾਗਾਂ ਜਿੰਨ੍ਹਾਂ ਵਿੱਚ ਮਾਲ, ਮੁੜ ਵਸੇਬਾ ਤੇ ਆਫ਼ਤਨ ਪ੍ਰਬੰਧਨ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਯੋਜਨਾ, ਸਮਾਜਿਕ ਨਿਆਂ ਸਸ਼ਕਤੀਕਰਨ ਤੇ ਘੱਟ ਗਿਣਤੀ ਅਤੇ ਸ਼ਹਿਰੀ ਹਵਾਬਾਜ਼ੀ ਸ਼ਾਮਿਲ ਹਨ, ਦੇ ਪੁਨਰਗਠਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ।
...
#PunjabCabinet approves restructuring of 5 more departments including Revenue, Rehabilitation and Disaster Management, Social Security and Women & Child Development, Planning, Social Justice Empowerment and Minorities and Civil Aviation departments to create 1875 new posts & boost efficiencies.