ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਕੰਮ ਜੂਨ, 2021 ਤੱਕ ਪੂਰਾ ਕਰਨ ਦੀ ਹਦਾਇਤ ਦਿੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਇਸ ਕਾਰਜ ਸਬੰਧੀ ਪ੍ਰਸ਼ਾਸਕੀ ਪ੍ਰਵਾਨਗੀਆਂ ਦੇਣ ਅਤੇ ਮੈਮੋਰੀਅਲ ਫਾਊਂਡੇਸ਼ਨ ਦੇ ਫੰਡਾਂ ਵਿੱਚੋਂ ਜ਼ਰੂਰੀ ਖਰਚੇ ਕਰਨ ਲਈ ਅਧਿਕਾਰ ਵੀ ਸੌਂਪੇ।
Directing the completion of the Sri Guru Ravidas Memorial by June 2021, Chief Minister Captain Amarinder Singh empowered ACS, Tourism & Cultural Affairs, to issue administrative sanctions and make necessary expenditure for this purpose from the Memorial Foundation funds.