9ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ (ਲੜਕੇ/ਲੜਕੀਆਂ) ਦੀ ਸ਼ੁਰੂਆਤ ਅੱਜ ਚੰਡੀਗੜ ਯੂਨੀਵਰਸਿਟੀ ਘੜੂੰਆਂ ਵਿਖੇ ਕੀਤੀ ਗਈ। ਵੁਸ਼ੂ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਕਰਵਾਈ ਜਾ ਰਹੀ 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਦਾ ਉਦਘਾਟਨ ਪੰਜਾਬ ਦੇ ਖੇਡਾਂ, ਯੂਵਕ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਵੁਸ਼ੂ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰੈਜੀਡੈਂਟ ਭੁਪਿੰਦਰ ਸਿੰਘ ਬਾਜਪਾ ਅਤੇ ਚੰਡੀਗੜ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਵੀ ਮੌਜੂਦ ਸਨ। 
The 29th Senior National Men & Women Wushu Championship 2021 kicked off to a flying start at the campus of Chandigarh University Gharuan. Rana Gurmit Singh Sodhi, Minister for Sports, Youth & NRI Affairs, Government of Punjab along with Bhupinder Singh Bajwa, President, Wushu Association of India (WAI) and Satnam Singh Sandhu, Chancellor, Chandigarh University inaugurated the 29th Senior National Wushu Championship organized by Wushu Association of India.