ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ਹਾਜ਼ਰੀ ਵਿੱਚ ਸ਼ਾਹਪੁਰਕੰਢੀ ਡੈਮ ਪ੍ਰਾਜੈਕਟ ਦੇ ਬਿਜਲੀ ਘਰਾਂ (ਪਾਵਰ ਹਾਊਸਿਜ਼) ਦੇ ਨਿਰਮਾਣ ਲਈ ਮੈਸਰਜ਼ ਓਮ ਇੰਫਰਾ ਲਿਮ. ਜੇ.ਵੀ. ਨਾਲ ਸਮਝੌਤਾ ਸਹੀਬੱਧ ਕੀਤਾ ਗਿਆ। ਇਸ ਨਾਲ ਸਾਲਾਨਾ 415 ਕਰੋੜ ਰੁਪਏ ਦੀ 1042 ਐਮ.ਯੂ. ਬਿਜਲੀ ਦਾ ਉਤਪਾਦਨ ਹੋਵੇਗਾ।
.
Punjab Water Resources Department signed an agreement with M/s OMIL JV for the construction of Power Houses of the Shahpurkandi Dam Project in presence of Punjab Water Resources Minister Sukhbinder Singh Sarkaria. On completion, Dam will generate 1042 MU annually worth ₹415Cr.