ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸੈਕਟਰ-17 ਸਥਿਤ ਪੰਜਾਬ ਰਾਜ ਸਹਿਕਾਰੀ ਬੈਂਕ ਦੀ ਬਰਾਂਚ ਦੀ ਅਚਨਚੇਤ ਚੈਕਿੰਗ ਕੀਤੀ ਗਈ, ਚੈਕਿੰਗ ਦੌਰਾਨ ਬਰਾਂਚ ਮੈਨੇਜਰ ਬਲਦੇਵ ਰਾਜ ਅਤੇ ਸਹਾਇਕ ਮੈਨੇਜਰ ਬਲਜਿੰਦਰ ਸਿੰਘ ਗੈਰ ਹਾਜ਼ਰ ਪਾਏ ਗਏ। ਸਹਿਕਾਰਤਾ ਮੰਤਰੀ ਵੱਲੋਂ ਦੋਵੇਂ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਗਏ।

...

Cooperation Minister S. Sukhjinder Singh Randhawa conducted surprise check at the Sector-17 branch of Punjab State Cooperative Bank, Branch Manager Baldev Raj and Assistant Manager Baljinder Singh were found absent. The minister ordered the suspension of both.