ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ਆਈ.ਪੀ.ਐਸ. ਅਧਿਕਾਰੀਆਂ, ਤਹਿਸੀਲਦਾਰਾਂ/ਮਾਲ ਅਧਿਕਾਰੀਆਂ ਅਤੇ ਹੋਰ ਵਿਭਾਗਾਂ ਦੀ ਅਗਲੀ ਵਿਭਾਗੀ ਪ੍ਰੀਖਿਆ 26 ਅਪ੍ਰੈਲ, 2021 ਤੋਂ 30 ਅਪ੍ਰੈਲ, 2021 ਤੱਕ ਹੋਵੇਗੀ। ਜਿਹੜੇ ਅਧਿਕਾਰੀ ਪ੍ਰੀਖਿਆ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ 15 ਅਪ੍ਰੈਲ, 2021 ਤੱਕ ਆਪਣੇ ਵਿਭਾਗਾਂ ਰਾਹੀਂ ਪ੍ਰਸੋਨਲ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਸਕੱਤਰ, ਵਿਭਾਗੀ ਪ੍ਰੀਖਿਆ ਕਮੇਟੀ (ਪੀ.ਸੀ.ਐੱਸ. ਸ਼ਾਖਾ), ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਨੂੰ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ।
...
The next Departmental Examination of Assistant Commissioners, Extra Assistant Commissioner/I.P.S officers, Tehsildars /Revenue Officials and other departments are to be held from 26 April, 2021 to 30 April, 2021. Those officers who intend to appear in the examination should send their applications to the Principal Secretary to Government Punjab, Department of Personnel and Secretary, Departmental Examination Committee (PCS Branch), Punjab Civil Secretariat, Chandigarh, through their Departments by 15th April, 2021.