ਵਿਧਾਨ ਸਭਾ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਨੂੰ ਭਰੋਸਾ ਦਿਵਾਇਆ ਕਿ 34977 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਅਪ੍ਰੈਲ ਦੇ ਅਖੀਰ ਤੱਕ ਮੁਕੰਮਲ ਕਰ ਲਿਆ ਜਾਵੇਗਾ, 6162 ਕਿਲੋਮੀਟਰ ਹੋਰ ਮੁਰੰਮਤ ਦਾ ਪ੍ਰਾਜੈਕਟ ਇੱਕ ਸਾਲ ਵਿੱਚ ਮੁਕੰਮਲ ਹੋ ਜਾਵੇਗਾ ਅਤੇ 17600 ਕਿਲੋਮੀਟਰ ਲਿੰਕ ਸੜਕਾਂ ਵਿੱਚ ਪਏ ਟੋਇਆਂ ਦੀ ਮੁਰੰਮਤ ਲਈ ਪ੍ਰਵਾਨਗੀ ਦਿੱਤੀ ਗਈ ਹੈ।
.
Responding to a question in the Vidhan Sabha, CM Captain Amarinder Singh assured the House that repair work on 34977kms link road would be completed by end of April, project to repair another 6162kms would be completed in a year and 17600 kms had been sanctioned for repairing potholes.