ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਇਕ ਵੱਡੀ ਭਰਤੀ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ 2280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਨ੍ਹਾਂ ਅਸਾਮੀਆਂ ਸੰਬੰਧੀ ਇਸ਼ਤਿਹਾਰ ਅਧੀਨ ਸੇਵਾਵਾਂ ਚੋਣ ਬੋਰਡ ਦੁਆਰਾ ਜਲਦੀ ਜਾਰੀ ਕੀਤੇ ਜਾਣਗੇ।
.
In a major recruitment drive under the Ghar-Ghar Rozgaar program, the Punjab Government has initiated the process to fill 2280 posts in various departments. The advertisement regarding these posts would be issued soon by the Subordinate Services Selection Board.