ਆਂਗਨਵਾੜੀ ਵਰਕਰਜ਼ ਯੂਨੀਅਨਾਂ ਦੀ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪ੍ਰਵਾਨਗੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਵੱਲੋਂ ਅੱਜ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਨ ਦੇ ਆਦੇਸ਼ ਦਿੱਤੇ ਗਏ ਹਨ।
Accepting the long pending demand of Anganwadi Workers' Unions, Punjab Social Security, Women and Child Development Minister Mrs. Aruna Chaudhary ordered to fill vacant posts of Workers and Helpers as soon as possible.