ਵਧੀਕ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ 
ਸ੍ਰੀਮਤੀ ਸੇਨੂ ਦੁੱਗਲ ਅਤੇ ਡਿਪਟੀ ਆਬਕਾਰੀ ਅਤੇ ਕਰ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੂੰ ਭਾਰਤੀ ਪ੍ਰਸ਼ਾਸਕੀ ਸੇਵਾਵਾਂ (ਆਈ.ਏ.ਐੱਸ.) ਕਾਡਰ ਲਈ ਨਿਯੁਕਤ ਕੀਤਾ ਗਿਆ ਹੈ, ਇਸ ਸਬੰਧੀ ਕੇਂਦਰੀ ਕਰਮਚਾਰੀ ਮੰਤਰਾਲੇ ਵੱਲੋਂ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
...
Ms. Senu Duggal, Additional Director Information and Public Relations, and Ms. Baldeep Kaur, Deputy Excise and Taxation Commissioner have been appointed to the prestigious Indian Administrative Services (IAS) cadre, with notification to the effect issued by the Union Ministry of Personnel earlier today.