ਪਰਵਾਸੀ ਭਾਰਤੀ ਮਾਮਲੇ, ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਸੋਢੀ ਨੇ ਵਿਦੇਸ਼ਾਂ ਵਿੱਚ ਵਸੇ ਪੰਜਾਬੀਆਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੇ ਪਰਿਵਾਰਕ, ਸੰਪਤੀ ਨਾਲ ਸਬੰਧਤ ਅਤੇ ਹੋਰਨਾਂ ਮਾਮਲਿਆਂ ਦੇ ਨਿਪਟਾਰੇ ਲਈ www.nricommissionpunjab.com ਵੈੱਬਸਾਈਟ ਦੀ ਸ਼ੁਰੂਆਤ ਕੀਤੀ ਹੈ। ਦੁਨੀਆਂ ਦੇ ਕਿਸੇ ਵੀ ਕੋਨੇ 'ਚੋਂ ਕੁੱਝ ਜ਼ਰੂਰੀ ਦਸਤਾਵੇਜ਼ਾਂ ਸਮੇਤ ਦਰਜ ਕਰਵਾਈ ਜਾ ਸਕੇਗੀ ਸ਼ਿਕਾਇਤ।
.
NRI Affairs, Sports and Youth Services Minister Rana Singh Sodhi launched www.nricommissionpunjab.com to deal with the matters related to family, property and other issues of Non-Resident Indians. Complaints can be lodged from any country with requisite documents.