ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਨੂ ਸੂਦ ਨੂੰ #ਕੋਵਿਡ ਟੀਕਾਕਰਨ ਮੁਹਿੰਮ ਲਈ ਪੰਜਾਬ ਸਰਕਾਰ ਦਾ ਬਰਾਂਡ ਐਬੰਸਡਰ ਨਿਯੁਕਤ ਕੀਤਾ ਹੈ। 
ਮੁੱਖ ਮੰਤਰੀ ਨੇ ਇਹ ਐਲਾਨ ਸੋਨੂੰ ਨਾਲ ਮੁਲਾਕਾਤ ਤੋਂ ਇਕ ਦਿਨ ਬਾਅਦ ਕੀਤਾ।ਸੋਨੂ ਸੂਦ ਨੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ਉਤੇ ਮੁਲਾਕਾਤ ਕੀਤੀ ਸੀ।
...
Chief Minister Captain Amarinder Singh appoints Sonu Sood the Brand Ambassador of the Punjab Government for its #COVIDVaccination programme. Chief Minister made the announcement a day after meeting Sonu, who called on him at his residence.