ਪੰਜਾਬ ਮੈਡੀਕਲ ਕੌਂਸਲ ਵਲੋਂ ਡਾ. ਧਰੂਵਿਕਾ ਤਿਵਾੜੀ ਦਾ ਡਾ. ਗੁਰਮੇਜ ਸਿੰਘ ਗਿੱਲ ਯਾਦਗਾਰੀ ਗੋਲਡ ਮੈਡਲ ਨਾਲ ਸਨਮਾਨ ਕੀਤਾ ਗਿਆ। ਇਹ ਪੁਰਸਕਾਰ ਮਰਹੂਮ ਡਾ. ਗੁਰਮੇਜ ਸਿੰਘ ਗਿੱਲ ਦੀ ਯਾਦ ਵਿੱਚ ਸ਼ੁਰੂ ਕੀਤਾ ਹੈ, ਜਿਨ੍ਹਾਂ ਦਾ ਬੀਤੇ ਵਰ੍ਹੇ ਦਿਹਾਂਤ ਹੋ ਗਿਆ ਸੀ। ਡਾ. ਗੁਰਮੇਜ ਸਿੰਘ ਗਿੱਲ ਪੰਜਾਬ ਮੈਡੀਕਲ ਕੌਂਸਲ ਦੇ ਸਾਬਕਾ ਉਪ ਪ੍ਰਧਾਨ ਸਨ ਅਤੇ ਮੈਡੀਕਲ ਕੌਂਸਲ ਆਫ ਇੰਡੀਆ ਦੇ ਮੈਂਬਰ ਵੀ ਰਹੇ ਸਨ।
.
Punjab Medical Council today honoured Dr. DhruvikaTewari with Gurmej Singh Gill Memorial Gold Medal started  in memory of late Dr. Gurmej Singh Gill, who passed away last year & was former Vice President of Punjab Medical Council and also a member of the Medical Council of India.