ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਡੀਉ ਕਾਨਫਰੰਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ #ਕੋਵਿਡ ਦੇ ਟਾਕਰੇ ਲਈ ਚੁੱਕੇ ਜਾ ਰਹੇ ਕਦਮਾਂ ਤੋਂ ਜਾਣੂੰ ਕਰਵਾਉਂਦਿਆਂ ਸਮੂਹ ਉਮਰ ਵਰਗਾਂ ਖਾਸ ਕਰਕੇ ਜ਼ਿਆਦਾ ਖਤਰੇ ਵਾਲੇ ਇਲਾਕਿਆਂ ਵਿੱਚ ਨੌਜਵਾਨਾਂ ਨੂੰ ਟੀਕਾਕਰਨ ਤਹਿਤ ਲਿਆਉਣ ਦੀ ਵੀ ਮੰਗ ਕੀਤੀ। ... Chief Minister Captain Amarinder Singh seeks vaccination for all age groups especially youth in high-risk areas while apprising Prime Minister Narendra Modi of steps taken to manage #COVID during VC today.