Member Parliament Chaudhry Santokh Singh along with his wife Karamjit Kaur on Thursday took the first jab of anti-Corona virus vaccine at Civil Hospital Jalandhar. He appealed to all the eligible persons to come forward for the vaccination as it would ensure their protection against the virus. ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਨੇ ਅੱਜ ਆਪਣੀ ਧਰਮ ਪਤਨੀ ਕਰਮਜੀਤ ਕੌਰ ਸਮੇਤ ਸਿਵਲ ਹਸਪਤਾਲ ਜਲੰਧਰ ਵਿਖੇ ਐਂਟੀ-ਕੋਰੋਨਾ ਵਾਇਰਸ ਟੀਕੇ ਦੀ ਪਹਿਲੀ ਡੋਜ਼ ਲਗਵਾਈ।ਇਸ ਦੌਰਾਨ ਉਨ੍ਹਾਂ ਸਾਰੇ ਯੋਗ ਵਿਅਕਤੀਆਂ ਨੂੰ ਟੀਕਾਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਕਿਉਂਕਿ ਇਸ ਨਾਲ ਉਹ ਕੋਰੋਨਾ ਵਾਇਰਸ ਤੋਂ ਸੁਰੱਖਿਅਤ ਰਹਿ ਸਕਣਗੇ ।