21 ਪੰਜਾਬ ਦੇ ਸਿਪਾਹੀ ਪ੍ਰਗਟ ਸਿੰਘ , ਜੋ 25 ਅਪ੍ਰੈਲ, 2021 ਨੂੰ ਸਿਆਚਿਨ ਗਲੇਸ਼ੀਅਰ ਵਿੱਚ ਬਰਫੀਲੇ ਤੂਫਾਨ ਕਾਰਨ ਸ਼ਹੀਦ ਹੋ ਗਿਆ, ਦਾ ਉਸਦੇ ਜੱਦੀ ਪਿੰਡ ਦਬੁਰਜੀ, ਨੇੜੇ ਡੇਰਾ ਬਾਬਾ ਨਾਨਕ (ਗੁਰਦਾਸਪੁਰ), ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਸ. ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਪੰਜਾਬ ਵਲੋ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ ਗਏ ਤੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਝਾਂ ਕੀਤਾ। 
....
Sepoy Parghat Singh of 21 Punjab, who was martyred  due to avalanche in Siachen Glacier on 25 April, 2021, cremated today with full national honors at his native village Daburji, Near Dera Baba Nanak, Gurdaspur. Mr. Sukhjinder Singh Randhawa Cabinet Minister Punjab paid tributes to the martyr and expressed his condolences to the family of the martyr.