ਅਧੀਨ ਸੇਵਾਵਾਂ ਚੋਣ ਬੋਰਡ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਬੋਰਡ ਵੱਲੋਂ ਇਸ਼ਤਿਹਾਰ ਨੰ: 8 ਆਫ਼ 2021 ਰਾਹੀਂ ਜੇਲ੍ਹ ਵਿਭਾਗ ਵਿੱਚ ਜੇਲ੍ਹ ਵਾਰਡਨ ਦੀਆਂ 815 ਅਤੇ ਜੇਲ੍ਹ ਮੈਟਰਨ ਦੀਆਂ 32 (ਕੁੱਲ 847) ਅਸਾਮੀਆਂ ਲਈ ਸਫ਼ਲਤਾਪੂਰਵਕ ਬਿਨੈ ਕਰਨ ਵਾਲੇ ਉਮੀਦਵਾਰਾਂ ਦੀ ਲਿਖਤੀ ਪ੍ਰੀਖਿਆ ਮਿਤੀ 27 ਅਗਸਤ ਤੋਂ 29 ਅਗਸਤ ਤੱਕ ਲਈ ਜਾ ਰਹੀ ਹੈ, ਜਿਸ ਦੇ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

.
Written examination for 815 posts of Jail Warden and 32 posts of Jail Matron to be held from August 27 to 29, and foolproof arrangements have been made by the Subordinate Services Selection Board, Punjab to conduct these examinations, informed Chairman Raman Behl.