ਜਲ੍ਹਿਆਂਵਾਲਾ ਬਾਗ਼ ਸ਼ਤਾਬਦੀ ਯਾਦਗਾਰ ਦਾ ਉਦਘਾਟਨ ਕਰਦੇ ਹੋਏ। ਪੰਜਾਬ ਸਰਕਾਰ ਵੱਲੋਂ ਬਣਾਈ ਇਹ ਸ਼ਤਾਬਦੀ ਯਾਦਗਾਰ ਸਾਡੇ ਸ਼ਹੀਦਾਂ ਨੂੰ ਸ਼ਰਧਾਂਜਲੀ ਹੈ ਜਿਨ੍ਹਾਂ ਨੇ ਆਜ਼ਾਦੀ ਦੀ ਲੜ੍ਹ੍ਹਾਈ ਵਿੱਚ ਆਪਣੀਆਂ ਜਾਨਾਂ ਤੱਕ ਕੁਰਬਾਨ ਕਰ ਦਿੱਤੀਆਂ ਤੇ ਸਾਡੀ ਝੋਲੀ ਆਜ਼ਾਦੀ ਪਾਈ।