ਪੁਲਿਸ ਕਮਿਸ਼ਨਰ ਜਲੰਧਰ ਡਾਕਟਰ ਸੁਖਚੈਨ ਸਿੰਘ ਗਿੱਲ IPS ਜੀ ਨੇ ਪੁਲਿਸ ਲਾਇਨ ਜਲੰਧਰ ਵਿਖੇ ਕਮਿਸ਼ਨਰੇਟ ਜਲੰਧਰ ਦੇ ਸਾਰੇ ਜੀ.ਉਜ. ਸਾਹਿਬਾਨ ਨਾਲ ਮੀਟਿੰਗ ਕੀਤੀ ਮੀਟਿੰਗ ਵਿੱਚ ਮੁੱਖ ਤੌਰ ਤੇ ਸ਼ਹਿਰ ਵਿੱਚ ਲਾਅ ਐਂਡ ਆਰਡਰ ਨੂੰ ਮੇਨਟੇਨ ਰੱਖਣ ਵਾਸਤੇ ਸਖਤ ਹਦਾਇਤਾਂ ਦਿੱਤੀਆਂ।

ਆਉਣ ਵਾਲੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਅਧਾਰ ਤੇ ਕਰਨ ਨੂੰ ਯਕੀਨੀ ਬਣਾਉਣਾ ਅਤੇ ਮਾੜੇ ਅਨਸਰਾ, ਨਸ਼ਾ ਸਮਗਲਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਯਕੀਨੀ ਬਣਾਉਣ ਤੇ ਜੋਰ ਦਿੱਤਾ ਗਿਆ।