ਪਟਿਆਲਾ:-ਪਿਛਲੇ ਸਾਲ ਦਸੰਬਰ ਮਹੀਨੇ ਦੇ ਵਿੱਚ ਪਟਿਆਲਾ ਦੇ ਥਾਪਰ ਕਾਲਜ ਦੇ ਬੱਚੇ ਬਹੁਤ ਸਾਰੇ ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ ਜਿਸ ਤੋਂ ਬਾਅਦ ਇੱਥੇ ਦੀ ਪੜ੍ਹਾਈ ਬੰਦ ਕਰ ਦਿੱਤੀ ਗਈ ਅਤੇ ਇਸ ਕਾਰਜ ਨੂੰ ਬੰਦ ਕਰ ਦਿੱਤਾ ਗਿਆ ਸੀ ਇੱਥੇ ਛੁੱਟੀਆਂ ਹੋਣ ਤੋਂ ਬਾਅਦ ਹੋਰ ਵੀ ਬਹੁਤ ਸਾਰੇ ਅਜਿਹੇ ਸਕੂਲ ਅਤੇ ਕਾਲਜ ਸਨ ਜਿਥੇ ਕਿ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ ਦੱਸਿਆ ਜਾ ਰਿਹਾ ਹੈ ਕਿ ਹੋਣਾ ਚਰਨਜੀਤ ਚੰਨੀ ਦੇ ਵੱਲੋਂ ਵੱਡੇ ਐਲਾਨ ਕਰ ਦਿੱਤੇ ਗਏ ਹਨ ਜਿਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਪੱਚੀ ਜਨਵਰੀ ਤੱਕ ਸਾਰੇ ਹੀ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ ਤਾਂ ਜੋ ਕੋਰੂਨਾ ਨੂੰ ਰੋਕਿਆ ਜਾ ਸਕੇ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ।

ਜਿਸਦੇ ਕਾਰਨ ਕਿ ਹੁਣ ਉਨ੍ਹਾਂ ਦੇ ਵੱਲੋਂ ਸਾਰੇ ਹੀ ਜ਼ਿਲ੍ਹਿਆਂ ਦੇ ਮੈਜਿਸਟ੍ਰੇਟ ਅਧਿਕਾਰੀਆਂ ਨੂੰ ਇਹ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਆਪਣੇ ਅਨੁਸਾਰ ਸਕੂਲਾਂ ਨੂੰ ਖੋਲ੍ਹਣ ਜਾਂ ਬੰਦ ਕਰ ਸਕਦੇ ਹਨ ਉਹਨਾਂ ਦਾ ਕਹਿਣਾ ਹੈ ਕਿ ਕੋਰੋਨਾ ਨੂੰ ਵੱਧ ਤੋਂ ਵੱਧ ਰੋਕਿਆ ਜਾਣਾ ਚਾਹੀਦਾ ਹੈ ਕਿਸੇ ਵੀ ਵਿਦਿਆਰਥੀ ਦਾ ਨੁਕਸਾਨ ਨਹੀਂ ਹੋਣਾ ਚਾਹੀਦਾ ਅਤੇ ਜੇਕਰ ਕੋਈ ਕਿਸੇ ਵੀ ਸਕੂਲ ਦੇ ਵਿਚ ਕੋਈ ਵੀ ਵਿਦਿਆਰਥੀ ੳੁਨ੍ਹਾਂ ਪਾਜੀਟਿਵ ਪਾਇਆ ਜਾਂਦਾ ਹੈ ਤਾਂ ਉਨ੍ਹਾਂ ਸਕੂਲਾਂ ਨੂੰ ਬੰਦ ਕਰ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਹੋਰ ਕਿਸੇ ਵਿਦਿਆਰਥੀ ਨੂੰ ਇਸ ਤਰ੍ਹਾਂ ਦੀ ਮੁਸ਼ਕਲ ਨਾ ਜਾ ਸਕੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਬਾਅਦ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰੀ ਰਾਜਨੀਤੀ ਹੋ ਰਹੀ ਹੈ ਅਤੇ ਬੱਚਿਆਂ ਦਾ ਨੁਕਸਾਨ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।